ਨੇਪਾਲ ਦੀ ਵਿਦੇਸ਼ ਸਕੱਤਰ ਸੇਵਾ ਲਮਸਾਲ ਨੇ ਸੋਮਵਾਰ ਨੂੰ ਵਿਕਰਮ ਮਿਸਰੀ ਨੂੰ ਭਾਰਤ ਦੇ ਵਿਦੇਸ਼ ਸਕੱਤਰ ਵਜੋਂ ਨਿਯੁਕਤੀ ‘ਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਨੇਪਾਲ-ਭਾਰਤ ਸਬੰਧਾਂ ਨੂੰ ਹੋਰ ਡੂੰਘਾ ਕਰਨ ਦੀ ਉਮੀਦ ਰੱਖਦੀ ਹੈ। ਚੀਨ ਅਤੇ ਰਾਸ਼ਟਰੀ ਸੁਰੱਖਿਆ ਮਾਮਲਿਆਂ ਦੇ ਮਾਹਿਰ ਮੰਨੇ ਜਾਂਦੇ ਅਨੁਭਵੀ ਡਿਪਲੋਮੈਟ ਵਿਕਰਮ ਮਿਸ਼ਰੀ ਨੇ ਸੋਮਵਾਰ ਨੂੰ ਭਾਰਤ ਦੇ ਨਵੇਂ ਵਿਦੇਸ਼ ਸਕੱਤਰ ਦਾ ਅਹੁਦਾ ਸੰਭਾਲ ਲਿਆ ਹੈ।
Related Posts
ਅਮਰਨਾਥ ਦੀ ਯਾਤਰਾ ਲਈ ਸ਼ਰਧਾਲੂਆਂ ਦਾ 23ਵਾਂ ਜੱਥਾ ਹੋਇਆ ਰਵਾਨਾ
ਅਮਰਨਾਥ ਦੀ ਯਾਤਰਾ ਜਾਰੀ ਹੈ। ਸ਼ਰਧਾਲੂਆਂ ਦਾ 23ਵਾਂ ਜੱਥਾ ਯਾਤਰਾ ਲਈ ਰਵਾਨਾ ਹੋ ਗਿਆ ਹੈ। 3471 ਸ਼ਰਧਾਲੂ ਬਾਬਾ ਭੋਲੇ ਦੇ…
‘ਜ਼ੀਰੋ ਲਾਈਨ’ ‘ਤੇ ਗਸ਼ਤ ਕਰ ਰਹੇ ਦੋ BSF ਦੇ ਜਵਾਨਾਂ ਦੀ ਗਰਮੀ ਕਾਰਨ ਹੋਈ ਮੌਤ
ਗੁਜਰਾਤ ‘ਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਗਸ਼ਤ ਦੌਰਾਨ ‘ਹਰਾਮੀ ਨਾਲਾ’ ਖੇਤਰ ‘ਚ ਅੱਤ ਦੀ ਗਰਮੀ ਕਾਰਨ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.)…
ਬੈਂਕ ਵੱਲੋਂ ਬਾਲੀਵੁੱਡ ਅਦਾਕਾਰ ਰਾਜਪਾਲ ਯਾਦਵ ਦੀ ਕਰੋੜਾਂ ਦੀ ਜਾਇਦਾਦ ਕੀਤੀ ਗਈ ਜ਼ਬਤ
ਯੂ.ਪੀ ਦੇ ਸ਼ਾਹਜਹਾਂਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਬਾਲੀਵੁੱਡ ਅਦਾਕਾਰ ਰਾਜਪਾਲ ਯਾਦਵ ਦੀ ਕਰੋੜਾਂ ਦੀ ਜਾਇਦਾਦ ਬੈਂਕ ਨੇ ਜ਼ਬਤ ਕਰ ਲਈ…