ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਬੋਰਡ ਵਿਭਾਗ ਨੇ 7 ਸਰਕਾਰੀ ਸਕੂਲਾਂ ਦੇ ਨਾਂ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਂ ‘ਤੇ ਰੱਖਣ ਦਾ ਫ਼ੈਸਲਾ ਕੀਤਾ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਪਿੰਡ ਛੰਨਾ ਗੁਲਾਬ ਸਿੰਘ ਵਿਖੇ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਦਾ ਨਾਂ ਬਦਲ ਕੇ ਦਰਬਾਰਾ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਜੁਮਲਾ ਮੱਲਕਣ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਦਾ ਨਾਂ ਬਦਲ ਕੇ ਲਾਭ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਰੱਖ ਦਿੱਤਾ ਗਿਆ ਹੈ।
Related Posts
ਪਟਿਆਲਾ ਦੇ ਨਿੱਜੀ ਕਾਲਜ ਦੀ ਵਿਦਿਆਰਥਣ ਨੇ ਦਿੱਤੀ ਜਾਨ
ਪਟਿਆਲਾ ਦੇ ਨਿੱਜੀ ਕਾਲਜ ਦੇ ਮੈਡੀਕਲ ਫਾਈਨਲ ਈਅਰ ਦੀ ਵਿਦਿਆਰਥਣ ਦੀ ਲਾਸ਼ ਉਸ ਦੇ ਹੋਸਟਲ ਦੇ ਕਮਰੇ ਵਿੱਚੋਂ ਮਿਲਣ ਦਾ…
ਪੰਜਾਬ ਸਰਕਾਰ ਵੱਲੋਂ ਸਿੱਖਿਆ ਢਾਂਚਾ ਤਬਾਹ ਕੀਤਾ ਗਿਆ : ਉਗਰਾਹਾਂ
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨੇਬਰਹੁੱਡ ਕੈਂਪਸ ਅਤੇ ਕਾਂਸਟੀਚੂਐਂਟ ਕਾਲਜਾਂ ਵਿੱਚ ਕੰਮ ਕਰਦੇ ਸਹਾਇਕ ਪ੍ਰੋਫੈਸਰਾਂ (ਗੈਸਟ ਫੈਕਲਟੀ) ਵੱਲੋਂ ਅਕਾਦਿਮਕ ਸੈਸ਼ਨ 2024-25…
ਭਗਵੰਤ ਸਿੰਘ ਮਾਨ ਵੱਲੋਂ ਰਾਜਪੁਰਾ ਦੇ ਮਿਨੀ ਸਕੱਤਰੇਤ ਦਾ ਦੌਰਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਚਨਚੇਤ ਮਿਨੀ ਸਕੱਤਰੇਤ ਰਾਜਪੁਰਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਮਿਨੀ ਸਕੱਤਰੇਤ ਵਿੱਚ ਆਪਣੇ…