ਪੰਜਾਬ ਸਰਕਾਰ ਨੇ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ। ਸਰਕਾਰ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ, ਮੋਗਾ ਦੇ ਐਸ.ਐਸ.ਪੀ. ਸਮੇਤ ਕਈ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਰਾਜਪਾਲ ਦਫ਼ਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ 22 ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਹ ਹੁਕਮ ਤੁਰੰਤ ਲਾਗੂ ਹੋਣਗੇ ਅਤੇ ਆਈ.ਪੀ.ਐਸ. ਅਧਿਕਾਰੀਆਂ ਨੂੰ ਤੁਰੰਤ ਨਵੀਂ ਜਗ੍ਹਾ ਜੁਆਇਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਤਬਾਦਲੇ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।
Related Posts
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਕਾਫਲੇ ਦੀ ਇਕ ਕਾਰ ਨਾਲ ਵਾਪਰਿਆ ਹਾਦਸਾ
ਅੰਮ੍ਰਿਤਸਰ ਦੇ ਸਰਹੱਦੀ ਖੇਤਰ ਦੇ ਦੌਰੇ ‘ਤੇ ਗਏ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਕਾਫਲੇ ਦੀ ਇਕ ਕਾਰ ਹਾਦਸੇ ਦਾ ਸ਼ਿਕਾਰ…
SHO ਵੱਲੋਂ ਆਪਣੀ ਕਾਰ ‘ਤੇ ਸਪੀਕਰ ਲਗਾ ਕੇ ਹਰ ਗਲੀ ‘ਚ ਨਸ਼ਾ ਵੇਚਣ ਵਾਲਿਆਂ ‘ਤੇ ਨਜ਼ਰ ਰੱਖਣ ਦੇ ਕੀਤਾ ਗਿਆ ਐਲਾਨ
ਫ਼ਿਰੋਜ਼ਪੁਰ ਸਿਟੀ ਥਾਣੇ ਦੇ ਐਸ.ਐਚ.ਓ. ਹਰਿੰਦਰ ਸਿੰਘ ਚਮੇਲੀ ਦੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ਐੱਸ.ਐੱਚ.ਓ. ਨੇ…
ਪੰਜਾਬ : ED ਦੀ ਵੱਡੀ ਕਾਰਵਾਈ ਕਰਦਿਆ ਸ਼ਰਾਬ ਕਾਰੋਬਾਰੀ ਦੇ ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ
ED ਦੀ ਟੀਮ ਨੇ ਫਰੀਦਕੋਟ ਸ਼ਹਿਰ ਵਿੱਚ ਪੰਜਾਬ ਦੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਅਤੇ ਪੰਜਾਬ ਵਿੱਚ ਉਸ ਦੇ…