ਪੰਜਾਬ ਸਰਕਾਰ ਦੇ ਵਿੱਤ ਵਿਭਾਗ ਨੇ ਸੂਬੇ ਦੇ ਹਜ਼ਾਰਾਂ ਡਿਪੂ ਹੋਲਡਰਾਂ ਨੂੰ ਖੁਸ਼ ਕਰਦੇ ਹੋਏ ਕਮਿਸ਼ਨ ਵਧਾਉਣ ਦਾ ਫ਼ੈਸਲਾ ਕੀਤਾ ਹੈ। ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਵੰਡੀ ਜਾਣ ਵਾਲੀ ਕਣਕ ‘ਤੇ ਡਿਪੂ ਹੋਲਡਰਾਂ ਦਾ ਕਮਿਸ਼ਨ 50 ਰੁਪਏ ਤੋਂ ਵਧਾ ਕੇ 90 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਪਹਿਲਾਂ ਮਾਰਕਫੈੱਡ ਰਾਹੀਂ ਆਟਾ ਵੰਡਣ ਦੀ ਯੋਜਨਾ ਸ਼ੁਰੂ ਕੀਤੀ ਸੀ ਪਰ ਡਿਪੂ ਹੋਲਡਰਾਂ ਦੇ ਵਿਰੋਧ ਨੂੰ ਦੇਖਦਿਆਂ ਸਰਕਾਰ ਨੂੰ ਯੂ-ਟਰਨ ਲੈਣਾ ਪਿਆ ਸੀ।
Related Posts
ਨਗਰ ਨਿਗਮ ਕਮਿਸ਼ਨਰ ਵੱਲੋਂ ਡੰਪ ਤੇ ਕੰਪੈਕਟਰ ਸਾਈਟਾਂ ਦਾ ਕੀਤਾ ਗਿਆ ਦੌਰਾ
ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵਲੋਂ ਸਾਲਿਡ ਵੇਸਟ ਮੈਨੇਜਮੈਂਟ ਨਿਯਮਾਂ ਦੀ ਉਲੰਘਣਾ ਕਰਨ ‘ਤੇ ਪੰਜਾਬ ‘ਤੇ 1026 ਕਰੋੜ ਰੁਪਏ ਦਾ ਜੁਰਮਾਨਾ ਲਾਉਣ…
ਜੇਲ੍ਹ ‘ਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਇੰਟਰਵਿਊ ਨੂੰ ਲੈ ਕੇ ਵੱਡਾ ਖੁਲਾਸਾ
ਜੇਲ੍ਹ ‘ਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਇੰਟਰਵਿਊ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। 100 ਤੋਂ ਵੱਧ ਗੰਭੀਰ ਮਾਮਲਿਆਂ…
ਨਵ-ਨਿਯੁਕਤ ਰਾਜਪਾਲ ਗੁਲਾਬਚੰਦ ਕਟਾਰੀਆ ਦੀ ਵਿਗੜੀ ਸਿਹਤ
ਪੰਜਾਬ ਦੇ ਨਵ-ਨਿਯੁਕਤ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਰਾਜਪਾਲ ਗੁਲਾਬਚੰਦ ਕਟਾਰੀਆ ਦੀ…