ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੇ ਬਿਆਨਾਂ ‘ਤੇ ਭਾਜਪਾ ਦੇ ਸਾਬਕਾ ਮੰਤਰੀ ਤੀਕਸ਼ਣ ਸੂਦ ਦਾ ਬਿਆਨ ਸਾਹਮਣੇ ਆਇਆ ਹੈ। ਬਟਾਲਾ ਪਹੁੰਚੇ ਭਾਜਪਾ ਆਗੂ ਤੀਕਸ਼ਣ ਸੂਦ ਨੇ ਕਿਹਾ ਕਿ ਕੰਗਨਾ ਰਣੌਤ ਨੇ ਜੋ ਵੀ ਬਿਆਨ ਦਿੱਤਾ ਹੈ, ਉਸ ‘ਤੇ ਉਨ੍ਹਾਂ ਦੀ ਪਾਰਟੀ ਨੇ ਸਖ਼ਤ ਨੋਟਿਸ ਲਿਆ ਹੈ। ਤੀਕਸ਼ਣ ਸੂਦ ਨੇ ਕਿਹਾ ਕਿ ਕੰਗਨਾ ਨੂੰ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ ਸਨ। ਉਨ੍ਹਾਂ ਕਿਹਾ ਕਿ ਕੰਗਨਾ ਦੇ ਅਜਿਹੇ ਅਜੀਬੋ-ਗਰੀਬ ਬਿਆਨ ਭਾਜਪਾ ਦੀ ਛਵੀ ਨੂੰ ਖਰਾਬ ਕਰਦੇ ਹਨ। ਦਰਅਸਲ ਭਾਜਪਾ ਆਗੂ ਤੀਕਸ਼ਣ ਸੂਦ ਅੱਜ ਬਟਾਲਾ ਪੁੱਜੇ ਜਿੱਥੇ ਉਨ੍ਹਾਂ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਹਰ ਬੂਥ ‘ਤੇ 200 ਲੋਕਾਂ ਦੀ ਮੈਂਬਰਸ਼ਿਪ ਕਰੇਗੀ।
Related Posts
ਪੰਜਾਬ ਦੇ ਮੁੱਖ ਮੰਤਰੀ CM ਮਾਨ ਅਤੇ ਮਨੀਸ਼ ਸਿਸੋਦੀਆ ਦਰਬਾਰ ਸਾਹਿਬ ਮੱਥਾ ਟੇਕਿਆ
ਸੀਨੀਅਰ ‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਅੱਜ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ। ਜ਼ਮਾਨਤ ਮਿਲਣ ਤੋਂ ਬਾਅਦ ਸਿਸੋਦੀਆ…
ਪੰਜਾਬ ‘ਚ ਜਾਰੀ ਕੀਤੇ ਗਏ ਨਵੇਂ ਨਿਯਮ ! ਹੁਣ ਵਾਹਨ ਚਲਾਉਣ ਵਾਲੇ ਨਾਬਾਲਗਾਂ ਦੇ ਮਾਪਿਆ ‘ਤੇ ਹੋਵੇਗੀ ਕਾਰਵਾਈ
ਪੰਜਾਬ ਪੁਲਿਸ ਵੱਲੋਂ ਟ੍ਰੈਫਿਕ ਨਿਯਮ ਨੂੰ ਲੈ ਕੇ ਸਖ਼ਤ ਹੁਕਮ ਜਾਰੀ ਕੀਤਾ ਗਿਆ ਹੈ। ਹੁਣ 18 ਸਾਲਾਂ ਦੇ ਨਬਾਲਿਗ ਬੱਚੇ…
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ NSA ਨੂੰ ਲੈ ਕੇ ਹਾਈ ਕੋਰਟ ‘ਚ ਦਿੱਤੀ ਗਈ ਚੁਣੌਤੀ
ਪੰਜਾਬ ਦੇ ਵਾਰਿਸ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ…